ਬਠਿੰਡਾ 'ਚ ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Mar 20, 2023, 4:55 pm IST
Updated : Mar 20, 2023, 4:55 pm IST
SHARE ARTICLE
photo
photo

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੁ

 

ਗੋਨਿਆਣਾ : ਬਠਿੰਡਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੋਂ ਦੇ ਨਜ਼ਦੀਕੀ ਪਿੰਡ ਨਾਥੇਆਣਾ (ਮਹਿਮਾ ਸਰਜਾ) ਵਿਖੇ ਬੀਤੀ ਰਾਤ ਪਿੰਡ ਦੇ ਸ਼ਮਸਾਨਘਾਟ ਕੋਲ ਤੇਜ਼ਧਾਰ ਹਥਿਆਰਾਂ ਨਾਲ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: 14 ਦਿਨਾਂ ਲਈ ਵਧਾਈ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ, ਹੁਣ ED ਦੀ ਰਿਮਾਂਡ 'ਤੇ ਸਿਸੋਦੀਆ  

ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (75) ਪੁੱਤਰ ਰਾਮ ਸਿੰਘ ਵਾਸੀ ਪਿੰਡ ਸਵੀਆ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੱਸਿਆ ਬੀਤੀ ਰਾਤ ਜਦੋਂ ਸੁਖਦੇਵ ਸਿੰਘ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਤਾਂ ਇਸ ਦੌਰਾਨ ਕਿਸੇ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਰਿਤਿਕ ਬਾਕਸਰ ਨੇਪਾਲ ਤੋਂ ਗ੍ਰਿਫਤਾਰ, ਫਿਰੌਤੀ ਲਈ ਜੀ-ਕਲੱਬ 'ਤੇ ਕਰਵਾਈ ਸੀ ਗੋਲੀਬਾਰੀ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement