DIG ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਕੀਤੀ ਅਪੀਲ
Published : Mar 20, 2025, 5:43 pm IST
Updated : Mar 20, 2025, 5:43 pm IST
SHARE ARTICLE
DIG Mandeep Singh Sidhu appeals to farmers
DIG Mandeep Singh Sidhu appeals to farmers

'ਪੁਲਿਸ ਵੱਲੋਂ ਟਰੈਕਟਰ-ਟਰਾਲੀਆਂ ਨੂੰ ਲਿਜਾਇਆ ਜਾ ਰਿਹਾ ਵੇਅਰ ਹਾਊਸ'

ਖਨੌਰੀ ਬਾਰਡਰ: ਖਨੌਰੀ ਬਾਰਡਰ ਉੱਤੇ ਡੀਆਈਜੀ  ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਖਨੌਰੀ ਬਾਰਡਰ 'ਤੇ ਜੰਗੀ ਪੱਧਰ 'ਤੇ ਰਸਤਾ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੇ ਟਰੈਕਟਰ-ਟਰਾਲੀਆਂ ਲਈ ਇਕ ਵੇਅਰ ਹਾਊਸ ਬਣਾਇਆ ਹੈ ਉਥੇ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈਕਿ ਟਰੈਕਟਰ ਲੈਣ ਲਈ ਕਿਸਾਨ ਕਾਗਜ ਦਿਖਾ ਕੇ ਲੈ ਕੇ ਜਾ ਸਕਦਾ ਹੈ। ਉਥੇ ਹੀ ਟਰਾਲੀ ਦਾ ਕੋਈ ਕਾਗਜ ਨਹੀ ਹੁੰਦਾ ਹੈ ਉਹ ਆਪਣਾ ਕੋਈ ਵੀ ਆਈਡੀ ਕਾਰਡ ਅਤੇ ਦੋ ਗਵਾਹ ਦਿਖਾ ਕੇ ਲੈ ਕੇ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਬਾਕੀ ਦਾ ਸਮਾਨ ਇਕ ਵਿਭਾਗ ਨੂੰ ਸੌਪਿਆ ਜਾਵੇਗਾ ਉਹ ਵੈਰੀਫਾਈ ਕਰਕੇ ਕਿਸਾਨਾਂ ਨੂੰ ਸਮਾਨ ਦੇ ਦੇਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਹਰ ਪੱਖ ਤੋਂ ਕਿਸਾਨਾਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੇ ਪੁਲਿਸ ਦਾ ਸਾਥ ਦਿੱਤਾ। ਉਨ੍ਹਾਂ ਨੇ ਕਿਹਾ ਹੈਕਿ ਜਿਹੜੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ ਉਨ੍ਹਾਂ ਵਿਚੋਂ ਕਈ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਬੜੇ ਸਤਿਕਾਰ ਨਾਲ ਛੱਡ ਕੇ ਆ ਰਹੇ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement