ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ 1100 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
Published : Mar 20, 2026, 3:26 pm IST
Updated : Mar 20, 2026, 3:26 pm IST
SHARE ARTICLE
Union Minister of State Ravneet Bittu announces Rs 1100 crore project for Takht Sri Damdama Sahib Talwandi Sabo
Union Minister of State Ravneet Bittu announces Rs 1100 crore project for Takht Sri Damdama Sahib Talwandi Sabo

''ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਮਾਰਗ ਨਾਲ ਜੋੜਿਆ ਜਾਵੇਗਾ''

ਬਠਿੰਡਾ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਐਲਾਨ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ। ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਬਠਿੰਡਾ ਰੇਲਵੇ ਸਟੇਸ਼ਨ ‘ਤੇ ਸਮਾਗਮ ‘ਚ ਦੌਰਾਨ ਕੀਤਾ।
ਬਿੱਟੂ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ ਨਾਲ ਭਾਰਤ ਸਰਕਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਿਆ ਜਾ ਰਿਹਾ ਹੈ। ਇਹ ਨਵੀਂ ਰੇਲਵੇ ਲਾਈਨ ‘ਤੇ 1118 ਕਰੋੜ ਰੁਪਏ ਖਰਚੇ ਜਾਣਗੇ। ਇਸ ਮੌਕੇ ਰਵਨੀਤ ਬਿੱਟੂ ਨੇ ਪੰਜਾਬ ਲਈ ਇਹ ਸੌਗਾਤ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸਨਵ ਦਾ ਵਿਸੇਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਦਹਾਕਿਆਂ ਪੁਰਾਣੀ ਮੰਗ ਸੀ ਜਿਸ ਨੂੰ ਮੋਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement