ਕਣਕ ਦੇ ਨਾੜ ਨੂੰ ਲੱਗੀ ਅੱਗ, ਫ਼ਾਇਰ ਬ੍ਰਿਗੇਡ ਲੈ ਕੇ ਮੌਕੇ ’ਤੇ ਪਹੁੰਚੇ ਵਿਧਾਇਕਾ ਨਰਿੰਦਰ ਕੌਰ ਭਰਾਜ
Published : Apr 20, 2022, 5:44 pm IST
Updated : Apr 20, 2022, 5:44 pm IST
SHARE ARTICLE
Narinder Kaur Bharaj
Narinder Kaur Bharaj

ਭਵਾਨੀਗੜ੍ਹ ਦੇ ਨੇੜਲੇ ਪਿੰਡਾਂ ’ਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਹਵਾ ਤੇਜ਼ ਹੋਣ ਕਾਰਨ ਇਹ ਅੱਗ ਬਹੁਤ ਤੇਜ਼ੀ ਅੱਗੇ ਵਧਦੀ ਗਈ



ਸੰਗਰੂਰ: ਭਵਾਨੀਗੜ੍ਹ ਦੇ ਨੇੜਲੇ ਪਿੰਡਾਂ ’ਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਹਵਾ ਤੇਜ਼ ਹੋਣ ਕਾਰਨ ਇਹ ਅੱਗ ਬਹੁਤ ਤੇਜ਼ੀ ਅੱਗੇ ਵਧਦੀ ਗਈ ਅਤੇ ਰਿਹਾਇਸ਼ੀ ਇਲਾਕੇ ਤੱਕ ਪਹੁੰਚ ਗਈ। ਇਸ ਦੌਰਾਨ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਨਰਿੰਦਰ ਕੌਰ ਭਰਾਜ ਮੌਕੇ ’ਤੇ ਪਹੁੰਚੇ।

Narinder Kaur BharajNarinder Kaur Bharaj

ਵਿਧਾਇਕਾਂ ਨੇ ਅੱਗ ਬੁਝਾਉਣ ਲਈ ਤੁਰੰਤ ਫ਼ਾਇਰ ਬ੍ਰਿਗੇਡ ਮੰਗਵਾਈ। ਇਸ ਦੌਰਾਨ ਉਹ ਫਾਇਰ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਖੁਦ ਅੱਗ ਬੁਝਾਉਣ ਦੀਆਂ ਹਦਾਇਤਾਂ ਦਿੰਦੇ ਨਜ਼ਰ ਆਏ।

Narinder Kaur BharajNarinder Kaur Bharaj

ਵਿਧਾਇਕ ਨਰਿੰਦਰ ਭਾਰਜ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹਨਾਂ ਤੁਰੰਤ ਅਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ। ਹਾਲਾਂਕਿ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement