ਜਲੰਧਰ ਦੇ ਅੰਦਰ PGI ਵਰਗਾ ਵੱਡਾ ਹਸਪਤਾਲ ਬਣਾਇਆ ਜਾਵੇਗਾ- ਕੇਜਰੀਵਾਲ

By : GAGANDEEP

Published : Apr 20, 2023, 6:56 pm IST
Updated : Apr 20, 2023, 6:56 pm IST
SHARE ARTICLE
photo
photo

ਹੁਣ ਲੋਕਾਂ ਦੇ ਟੈਕਸ ਦਾ ਪੈਸਾ ਖ਼ਜ਼ਾਨੇ ਚ ਜਾਂਦਾ

 

ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਸਿਆਸਤ ਗਰਮਾ ਗਈ ਹੈ। ਸਾਰੀਆਂ ਪਾਰਟੀਆਂ ਜਿੱਤ ਲਈ ਜ਼ੋਰ ਅਜਮਾ ਰਹੀਆਂ ਹਨ। ਸੱਤਾਧਾਰੀ ਧਿਰ ਆਪਣੀਆਂ ਪ੍ਰਾਪਤੀਆਂ ਦੇ ਸਿਰ ’ਤੇ ਚੋਣ ਜਿੱਤਣ ਦਾ ਦਾਅਵਾ ਕਰ ਰਹੀ ਹੈ।

ਇਸੇ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਚ ਰੈਲੀ ਕੀਤੀ। ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਲੋਕਾਂ ਦੇ ਟੈਕਸ ਦਾ ਪੈਸਾ ਲੀਡਰਾਂ ਦੀਆਂ ਜੇਬਾਂ ਵਿਚ ਜਾਂਦਾ ਸੀ, ਹੁਣ ਉਹੀ ਪੈਸਾ ਖ਼ਜ਼ਾਨੇ ਵਿਚ ਜਾਂਦਾ ਹੈ। ਇਹਨਾਂ ਪੈਸਿਆਂ ਨਾਲ ਹੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਕੀਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement