Punjab Weather Update: ਪੰਜਾਬ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਕਈ ਇਲਾਕਿਆਂ ਵਿਚ ਸਵੇਰ ਤੋਂ ਛਾਈ ਬੱਦਲਵਾਈ
Published : Apr 20, 2025, 8:03 am IST
Updated : Apr 20, 2025, 8:04 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਸਵੇਰ ਤੋਂ ਕਈ ਥਾਵਾਂ 'ਤੇ ਚੱਲ ਰਹੀਆਂ ਠੰਢੀਆਂ ਹਵਾਵਾਂ

Punjab Weather Update News in punjabi : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ ਪਰ ਹੁਣ ਆਉਣ ਵਾਲੇ ਦਿਨਾਂ ਵਿੱਚ, ਹੌਲੀ-ਹੌਲੀ ਫਿਰ ਤੋਂ ਵਾਧਾ ਹੋਵੇਗਾ। ਇਸ ਸਮੇਂ ਦੌਰਾਨ ਗਰਮੀ ਦੀ ਲਹਿਰ ਦੀ ਵੀ ਸੰਭਾਵਨਾ ਹੈ।

ਪਿਛਲੇ ਦੋ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement