ਪੰਜਾਬ ਵਿਧਾਨ ਸਭਾ ਸਪੀਕਰ ਨੇ ਸਾਲ 2022-23 ਲਈ ਬਣਾਈਆਂ ਵੱਖ-ਵੱਖ ਕਮੇਟੀਆਂ 
Published : May 20, 2022, 7:34 pm IST
Updated : May 20, 2022, 7:34 pm IST
SHARE ARTICLE
Punjab Vidhan Sabha
Punjab Vidhan Sabha

25 ਮਈ ਨੂੰ ਹੋਵੇਗੀ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਜ਼ ਦੀ ਮੀਟਿੰਗ 

ਚੰਡੀਗੜ੍ਹ : ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ ਹੈ।

photo photo

ਉਨ੍ਹਾਂ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12 ਤੱਕ ਵਿਧਾਇਕਾਂ ਨੂੰ ਨਾਮਜ਼ਦ ਕੀਤਾ ਹੈ।

photo photo

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਮੇਟੀਆਂ ਦੇ ਕੰਮਕਾਜ ਸਬੰਧੀ ਵਿਚਾਰ-ਵਟਾਂਦਰਾ ਕਰਨ ਅਤੇ ਮਾਰਗ ਦਰਸ਼ਨ ਕਰਨ ਲਈ 25 ਮਈ 2022 ਨੂੰ ਦੁਪਹਿਰ 12:00 ਵਜੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਵੀ ਬੁਲਾਈ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement