ਵਾਰਡ ਨੰਬਰ 80 'ਚ ਮੁਫ਼ਤ ਵੰਡੇ ਗੈਸ ਕਨੈਕਸ਼ਨ
Published : Jun 20, 2018, 5:15 am IST
Updated : Jun 20, 2018, 5:15 am IST
SHARE ARTICLE
Distribute Free Gas Connection
Distribute Free Gas Connection

ਹੈਬੋਆਲ ਵਿਖੇ ਵਾਰਡ ਨੰਬਰ 80 ਵਿਚ ਭਾਜਪਾ ਦੇ ਸੀਨੀਅਰ ਆਗੂ ਰਕੇਸ਼ ਭਾਟੀਆ ਦੀ ਅਗਵਾਈ 'ਚ ਮੁਫ਼ਤ ਗੈਸ ਕਨੈਕਸ਼ਨ ਲੋਕਾਂ ਨੂੰ ਵੰਡੇ ਗਏ.....

ਲੁਧਿਆਣਾ : ਹੈਬੋਆਲ ਵਿਖੇ ਵਾਰਡ ਨੰਬਰ 80 ਵਿਚ ਭਾਜਪਾ ਦੇ ਸੀਨੀਅਰ ਆਗੂ ਰਕੇਸ਼ ਭਾਟੀਆ ਦੀ ਅਗਵਾਈ 'ਚ ਮੁਫ਼ਤ ਗੈਸ ਕਨੈਕਸ਼ਨ ਲੋਕਾਂ ਨੂੰ ਵੰਡੇ ਗਏ। 
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਭੰਡਾਰੀ ਅਤੇ ਰਕੇਸ਼ ਭਾਟੀਆ

ਕਿਹਾ ਕਿ ਪ੍ਰਧਾਨ ਮੰਤਰੀ ਕਲਿਆਣੀਕਾਰੀ ਯੋਜਨਾ ਅਤੇ ਉਜਵਲਾ ਯੋਜਨਾ ਤਹਿਤ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਗੈਸ ਕਨੈਕਸ਼ਨ ਦਿਤੇ ਗਏ ਹਨ। ਇਸ ਮੌਕੇ ਭਾਜਪਾ ਦੇ ਜਸਵਿੰਦਰ ਕੌਰ, ਯਸ਼ੀਕ ਭਾਟੀਆ, ਮਨਜੀਤ ਕੌਰ, ਅਮਰਜੀਤ ਕੌਰ ਮੌਜੂਦ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement