ਅੰਮ੍ਰਿਤਸਰ ਮਾਲ ਰੋਡ 'ਤੇ ਮੀਂਹ ਕਾਰਨ ਸੜਕ 'ਚ ਪਿਆ ਵੱਡਾ ਪਾੜ 
Published : Jun 20, 2019, 6:11 pm IST
Updated : Jun 20, 2019, 6:11 pm IST
SHARE ARTICLE
Heavy Rain in Amritsar
Heavy Rain in Amritsar

ਅੰਮ੍ਰਿਤਸਰ 'ਚ ਅੱਜ ਪਏ ਕੁਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਸੜਕ ਦਾ ਇਕ ਵਾਰ ਫਿਰ ਵੱਡਾ ਹਿੱਸਾ...

ਅੰਮ੍ਰਿਤਸਰ : ਅੰਮ੍ਰਿਤਸਰ 'ਚ ਅੱਜ ਪਏ ਕੁਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਸੜਕ ਦਾ ਇਕ ਵਾਰ ਫਿਰ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ 'ਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ ਵਿਖੇ ਆਵਾਜਾਈ ਪ੍ਰਭਾਵਿਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜਾਇਜ਼ਾ ਲਿਆ ਜਾ ਰਿਹਾ ਹੈ।

Heavy Rain in Amritsar Heavy Rain in Amritsar

ਦੱਸ ਦੇਈਏ ਕਿ ਇਸ ਤੋਂ ਪਹਿਲਾ ਬੀਤੇ ਸਤੰਬਰ ਮਹੀਨੇ 'ਚ ਹੋਈ ਬਾਰਸ਼ ਕਰਕੇ ਇਸ ਜਗ੍ਹਾ 'ਤੇ ਸੜਕ ਦਾ ਵੱਡਾ ਹਿੱਸਾ ਧੱਸ ਗਿਆ ਸੀ, ਜਿਸ ਨੂੰ ਰਿਪੇਅਰ ਕਰਨ 'ਚ 40 ਲੱਖ ਰੁਪਏ ਲੱਗੇ ਸਨ, ਜੋ ਮੁੜ ਟੋਏ 'ਚ ਗਏ। ਇਸ ਕਾਰਨ ਸਥਾਨਕ ਲੋਕਾਂ 'ਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਨਿਗਮ 'ਤੇ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।

Heavy Rain in Amritsar Heavy Rain in Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement