ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ
Published : Jun 20, 2021, 8:43 pm IST
Updated : Jun 21, 2021, 10:16 am IST
SHARE ARTICLE
Ravneet bittu
Ravneet bittu

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਕ ਮਾਮਲੇ 'ਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣਗੇ

ਚੰਡੀਗੜ੍ਹ-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਕ ਮਾਮਲੇ 'ਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣਗੇ। 

ਇਹ ਵੀ ਪੜ੍ਹੋ-ਓਡੀਸ਼ਾ : ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਰੋਜ਼ਾਨਾ 3 ਲੱਖ ਲੋਕਾਂ ਨੂੰ ਲਾਇਆ ਜਾਵੇਗਾ ਟੀਕਾ

Ravneet bittuRavneet bittu

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021 ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ  ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Ravneet bittuRavneet bittu

ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਉੱਤਰਾਖੰਡ 'ਚ 29 ਜੂਨ ਤੱਕ ਵਧਾਇਆ ਗਿਆ ਕੋਰੋਨਾ ਕਰਫਿਊ, 50 ਫੀਸਦੀ ਸਮੱਰਥਾ ਨਾਲ ਖੁਲ੍ਹਣਗੇ ਰੈਸਟੋਰੈਂਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement