CM ਮਾਨ ਨੇ ਧੂਰੀ 'ਚ ਵਪਾਰੀਆਂ ਨਾਲ ਕੀਤੀ ਗੱਲਬਾਤ, ਕਿਹਾ- ਜਲਦ ਆਵੇਗੀ ਨਵੀਂ ਉਦਯੋਗਿਕ ਨੀਤੀ
Published : Jun 20, 2022, 12:47 pm IST
Updated : Jun 20, 2022, 12:48 pm IST
SHARE ARTICLE
Bhagwant Mann
Bhagwant Mann

ਸੰਗਰੂਰ ਵਿੱਚ ਬਣੇਗਾ ਸਭ ਤੋਂ ਵੱਡਾ ਮੈਡੀਕਲ ਕਾਲਜ

 

ਸੰਗਰੂਰ : ਪੰਜਾਬ ਵਿਧਾਨ ਸਭਾ ਚੋਣਾਂ 'ਚ ਜ਼ਬਰਦਸਤ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਸੰਗਰੂਰ ਉਪ ਚੋਣਾਂ 'ਤੇ ਟਿਕੀਆਂ ਹੋਈਆਂ ਹਨ। ਸੰਗਰੂਰ ਉਪ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਸੀਐਮ ਮਾਨ ਨੇ ਧੂਰੀ ਵਿੱਚ ਵਪਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਦਯੋਗਿਕ ਨੀਤੀ ਤਿਆਰ ਕੀਤੀ ਜਾ ਰਹੀ ਹੈ।

 

 

CM mannCM mann

ਇਸ ਦੀ ਵਪਾਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇਗੀ। ਤੁਹਾਨੂੰ ਇਸ ਦਾ ਹਿੱਸਾਦਾਰ ਬਣਾਇਆ ਜਾਵੇਗਾ। ਜਿੱਥੇ ਸਮੱਸਿਆ ਹੋਵੇਗੀ, ਉੱਥੇ ਹੱਲ ਵੀ ਹੋਵੇਗਾ। ਇਸ ਨੀਤੀ ਵਿੱਚ ਸਿੰਗਲ ਵਿੰਡੋ ਸਿਸਟਮ ਹੋਵੇਗਾ। ਅਸੀਂ ਇੱਕ ਪੋਰਟਲ ਬਣਾਵਾਂਗੇ, ਤੁਸੀਂ ਸਾਰਾ ਕੰਮ ਆਨਲਾਈਨ ਕਰਵਾ ਸਕਦੇ ਹੋ।

 

CM Mann warns ministersCM Mann

ਸੰਗਰੂਰ ਵਿੱਚ ਬਣੇਗਾ ਮੈਡੀਕਲ ਕਾਲਜ
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਅਸੀਂ ਜਲਦੀ ਹੀ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਵਾਂਗੇ। ਇਸ ਦੇ ਨਾਲ ਧੂਰੀ ਦੇ ਲੋਕਾਂ  ਲਈ ਖੇਲੋ ਇੰਡੀਆ ਦਾ ਪ੍ਰੋਜੈਕਟ ਲੈ ਕੇ ਆ ਰਹੇ ਹਾਂ। ਧੂਰੀ ਵਿੱਚ ਮੁੱਖ ਮੰਤਰੀ ਦਾ ਦਫ਼ਤਰ ਵੀ ਬਣਾਵਾਂਗੇ। ਅਜਿਹੇ 'ਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ। ਚੰਡੀਗੜ੍ਹ ਦੀ ਖੱਜਲ ਖੁਆਰੀ ਬੰਦ ਕਰਾਂਗੇ। ਉਹ ਉੱਥੇ ਹੀ ਕੰਮ ਆਸਾਨੀ ਨਾਲ ਕਰਵਾ ਸਕਦਾ ਹੈ। ਦੂਜੇ ਪਾਸੇ ਸੀਐਮ ਮਾਨ ਨੇ ਵੀ ਵਿਰੋਧੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਾਂਗੇ।

 

Bhagwant Mann Bhagwant Mann

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement