ਪੰਜਾਬ ਵਿਧਾਨ ਸਭਾ ਵਲੋਂ ਚਾਰ ਅਹਿਮ ਬਿੱਲ ਪਾਸ
Published : Jun 20, 2023, 8:12 pm IST
Updated : Jun 20, 2023, 8:12 pm IST
SHARE ARTICLE
FOUR KEY BILLS PASSED BY PUNJAB VIDHAN SABHA
FOUR KEY BILLS PASSED BY PUNJAB VIDHAN SABHA

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਦੋ ਅਹਿਮ ਬਿੱਲ ਪੇਸ਼ ਕੀਤੇ।

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿਨ੍ਹਾਂ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਲ ਹਨ, ਸੈਸ਼ਨ ਵਿਚ ਪਾਸ ਕੀਤੇ।

ਇਹ ਵੀ ਪੜ੍ਹੋ: ਰੱਥ ਯਾਤਰਾ ਦੌਰਾਨ ਮਕਾਨ ਦੀ ਬਾਲਕੋਨੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ, 5 ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ। ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement