Mohali News : ਮੋਹਾਲੀ ਦੇ ਸ਼ਾਪਿੰਗ ਮਾਲ 'ਚ ਫ਼ਾਇਰਿੰਗ ਦਾ ਮਾਮਲਾ, 2 ਮੁਲਜ਼ਮ ਕਾਬੂ 

By : BALJINDERK

Published : Jun 20, 2025, 2:41 pm IST
Updated : Jun 20, 2025, 2:41 pm IST
SHARE ARTICLE
ਮੋਹਾਲੀ ਦੇ ਸ਼ਾਪਿੰਗ ਮਾਲ 'ਚ ਫ਼ਾਇਰਿੰਗ ਦਾ ਮਾਮਲਾ, 2 ਮੁਲਜ਼ਮ ਕਾਬੂ 
ਮੋਹਾਲੀ ਦੇ ਸ਼ਾਪਿੰਗ ਮਾਲ 'ਚ ਫ਼ਾਇਰਿੰਗ ਦਾ ਮਾਮਲਾ, 2 ਮੁਲਜ਼ਮ ਕਾਬੂ 

Mohali News : ਫ਼ਾਇਰਿੰਗ ਲਈ ਵਰਤਿਆ ਪਿਸਤੌਲ ਵੀ ਜ਼ਬਤ, ਮੁਜ਼ਲਮਾਂ ਦੀ ਪਛਾਣ ਅਦਿੱਤਿਆ ਤੇ ਤੁਸ਼ਾਰ ਕੁਮਾਰ ਵਜੋਂ ਹੋਈ

Mohali News in Punjabi : ਮੋਹਾਲੀ ਥਾਣਾ ਫੇਜ਼-11 ਵਿਚ ਸਥਿਤ ਬੈਸਟ ਟੈਕ ਮਾਲ ਵਿੱਚ ਬੀਤੇ ਦਿਨ ਹੋਈ ਫਾਇਰਿੰਗ ਦੇ ਮਾਮਲੇ ’ਚ ਮੋਹਾਲੀ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਾਲ ’ਤੇ ਫ਼ਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਦੋ ਜਣੇ ਸਨ ਜਿਨ੍ਹਾਂ ਦੀ ਪਛਾਣ ਅਦਿੱਤਿਆ ਤੇ ਤੁਸ਼ਾਰ ਕੁਮਾਰ ਵਜੋਂ ਹੋਈ ਹੈ। 

ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਵਰਤੇ ਗਏ ਪਿਸਤੋਲ ਨੂੰ ਵੀ ਜ਼ਬਤ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ’ਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਮੁਲਜ਼ਮਾਂ ਦੀ ਪਛਾਣ ਸੰਭਵ ਹੋ ਸਕੀ ਹੈ ਤੇ ਹੁਣ ਦੋਵੇਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿਚ ਹਨ। ਉਨ੍ਹਾਂ ਅਪਰਾਧਿਕ ਕਿਸਮ ਦੇ ਲੋਕਾਂ ਨੂੰ ਤਾੜਨਾ ਕੀਤੀ ਕਿ ਉਹ ਗੈਰ ਕਾਨੂੰਨੀ ਧੰਦੇ ਛੱਡ ਦੇਣ ਨਹੀਂ ਤਾਂ ਬਖ਼ਸੇ ਨਹੀਂ ਜਾਣਗੇ। 

(For more news apart from Firing case in Mohali shopping mall, 2 accused arrested News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement