ਖੇਤਾਂ ’ਚੋਂ ਪਾਣੀ ਕੱਢਣ ਨੂੰ ਲੈ ਕੇ ਚੱਲੀ ਗੋਲੀ, ਇੱਕ ਦੀ ਮੌਤ, 3 ਜ਼ਖ਼ਮੀ
Published : Jul 20, 2023, 9:52 pm IST
Updated : Jul 20, 2023, 9:52 pm IST
SHARE ARTICLE
File Photo
File Photo

ਜਖ਼ਮੀਆਂ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਹੈ

ਫ਼ਿਰੋਜ਼ਪੁਰ - ਫ਼ਿਰੋਜ਼ਪੁਰ ਦੇ ਪਿੰਡ ਭਾਲਾ ਫਰਾਏ ਮੱਲ 'ਚ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ ਤੇ ਇਸ ਗੋਲੀਬਾਰੀ ਵਿਚ ਇਕ ਦੀ ਮੌਤ ਵੀ ਹੋਈ ਹੈ ਜਦਕਿ ਤਿੰਨ ਜ਼ਖ਼ਮੀ ਹਨ। ਜਖ਼ਮੀਆਂ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕੀਤਾ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਰ ਕੇ ਖੇਤਾਂ ਵਿਚ ਪਾਣੀ ਖੜ੍ਹ ਗਿਆ ਸੀ ਜਿਸ ਨੂੰ ਕੱਢਣ ਨੂੰ ਲੈ ਕੇ ਇਹ ਲੜਾਈ ਹੋਈ ਹੈ ਤੇ ਲੜਾਈ ਇੰਨੀ ਵਧ ਗਈ ਕਿ ਉੱਥੇ ਗੋਲੀ ਵੀ ਚੱਲੀ ਜਿਸ ਵਿਚ 1 ਦੀ ਮੌਤ ਹੋ ਗਈ ਤੇ 3 ਜਖ਼ਮੀ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ 12 ਬੋਰ ਨਾਲ ਚਲਾਈ ਗਈ ਹੈ ਤੇ ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ ਵਜੋਂ ਹੋਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement