ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jul 20, 2023, 5:55 pm IST
Updated : Jul 20, 2023, 5:55 pm IST
SHARE ARTICLE
photo
photo

21 ਦਿਨ ਪਹਿਲਾਂ ਸਟੱਡੀ ਵੀਜ਼ਾ ਤੇ ਗਿਆ ਸੀ ਨੌਜੁਆਨ

 

ਗੁਰਦਾਸਪੁਰ : ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜੁਆਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿਤ ਮਹਿਰਾ ਵਜੋਂ ਹੋਈ ਹੈ, ਜੋ ਕਿ ਮੁਹੱਲਾ ਇਸਲਾਮਾਬਾਦ, ਗੁਰਦਾਸਪੁਰ ਦਾ ਰਹਿਣ ਵਾਲਾ ਸੀ।

ਨੌਜੁਆਨ 21 ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ।  ਨੌਜਵਾਨ ਦੀ ਮੌ.ਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਪਈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement