ਕਿਸਾਨ ਜਥੇਬੰਦੀ ਵਲੋਂ ਪਾਕਿਸਤਾਨ ਤੋਂ ਪਰਤੇ ਸਿੱਧੂ ਦਾ ਕਾਲੀਆਂ ਝੰਡੀਆਂ ਨਾਲ 'ਸਵਾਗਤ'
Published : Aug 20, 2018, 9:48 am IST
Updated : Aug 20, 2018, 9:48 am IST
SHARE ARTICLE
Farmers' organizations during protest
Farmers' organizations during protest

ਪਾਕਿਸਤਾਨ ਤੋਂ ਪਰਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਵਿਖਾ ਕੇ 'ਸਵਾਗਤ' ਕੀਤਾ............

ਅੰਮ੍ਰਿਤਸਰ : ਪਾਕਿਸਤਾਨ ਤੋਂ ਪਰਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਵਿਖਾ ਕੇ 'ਸਵਾਗਤ' ਕੀਤਾ। ਕਿਸਾਨਾਂ ਨੇ ਹੱਥਾਂ ਵਿਚ 'ਨਵਜੋਤ ਸਿੰਘ ਸਿੱਧੂ ਗ਼ਦਾਰ' ਦੀ ਲਿਖਤ ਵਾਲੀ ਤਖ਼ਤੀ ਫੜੀ ਹੋਈ ਸੀ। ਕਿਸਾਨ ਆਗੂਆਂ  ਨੇ ਕਿਹਾ ਕਿ ਸਿੱਧੂ ਨੇ ਦੇਸ਼ ਨਾਲ ਗ਼ਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਵੀ ਆਗੂ ਜਾਂ ਪ੍ਰਸਿੱਧ ਸ਼ਖ਼ਸੀਅਤ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਨਹੀਂ ਪਹੁੰਚੀ ਤਾਂ ਸਿੱਧੂ ਨੂੰ ਵੀ ਉਥੇ ਨਹੀਂ ਜਾਣਾ ਚਾਹੀਦਾ ਸੀ। ਚਾਹੇ ਉਹ ਇਕ ਦੋਸਤ ਵਜੋਂ ਹੀ ਗਏ ਪਰ ਪਾਕਿਸਤਾਨ ਨਾਲ ਪਿਛਲੇ ਕੁੱਝ ਸਮੇਂ ਤੋਂ ਰਿਸ਼ਤੇ ਠੀਕ ਨਹੀਂ ਚੱਲ ਰਹੇ।

Location: India, Punjab, Bahawalnagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement