ਅਮਰਿੰਦਰ ਸਿੰਘ ਧਾਲੀਵਾਲ ਸੈਕਟਰੀ ਨਰੇਗਾ ਦਾ ਸਨਮਾਨ
Published : Aug 20, 2022, 1:32 am IST
Updated : Aug 20, 2022, 1:32 am IST
SHARE ARTICLE
image
image

ਅਮਰਿੰਦਰ ਸਿੰਘ ਧਾਲੀਵਾਲ ਸੈਕਟਰੀ ਨਰੇਗਾ ਦਾ ਸਨਮਾਨ

ਮੂਨਕ, 18 ਅਗੱਸਤ (ਪ੍ਰਕਾਸ਼ ਭੂੰਦੜਭੈਣੀ) : 75ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮਹਿਮਾਨ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ, ਡੀ.ਸੀ. ਸੰਗਰੂਰ ਜਤਿੰਦਰ ਜੋਰਵਾਲ, ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ, ਐੱਮ.ਐੱਲ.ਏ. ਨਰਿੰਦਰ ਕੌਰ ਭਰਾਜ, ਐੱਮ.ਐੱਲ.ਏ. ਲਹਿਰਾ ਵਰਿੰਦਰ ਗੋਇਲ, ਗੁਰਮੇਲ ਸਿੰਘ ਘਰਾਚੋ,  ਵੱਲੋਂ ਅਮਰਿੰਦਰ ਸਿੰਘ ਧਾਲੀਵਾਲ ਸੈਕਟਰੀ ਨਰੇਗਾ ਨੂੰ  ਪਿੰਡਾਂ ਦੇ ਕੰਮਾਂ ਨੂੰ  ਇਮਾਨਦਾਰੀ ਨਾਲ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ ਅਤੇ ਬੀ.ਡੀ.ਪੀ.ਓ. ਬਲਾਕ ਅੰਨਦਾਣਾ ਐਟ ਮੂਨਕ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਇਹਨਾਂ ਦੇ ਕੰਮ ਦੀ ਸ਼ਲਾਘਾ ਕੀਤੀ ਗਈ ਹੈ |
ਫੋਟੋ 19-6

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement