ਪਠਾਨਕੋਟ 'ਚ ਸਕੂਟਰ ਸਲਿੱਪ ਹੋਣ ਕਾਰਨ ਸਰਕਾਰੀ ਅਧਿਆਪਕ ਦੀ ਮੌਤ

By : GAGANDEEP

Published : Sep 20, 2023, 8:43 am IST
Updated : Sep 20, 2023, 8:43 am IST
SHARE ARTICLE
photo
photo

10 ਮਹੀਨੇ ਪਹਿਲਾਂ ਹੀ ਮਿਲੀ ਸੀ ਨੌਕਰੀ

 

ਪਠਾਨਕੋਟ: ਪਠਾਨਕੋਟ-ਸੁਜਾਨਪੁਰ ਰੋਡ 'ਤੇ ਛੋਟੇਪੁਰ ਨੇੜੇ ਬੀਤੀ ਦਿਨੀਂ ਇਕ ਸਰਕਾਰੀ ਅਧਿਆਪਕ ਦੀ ਸਕੂਟਰ ਫਿਸਲਣ ਕਾਰਨ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਅਧਿਆਪਕ ਨੇ ਹੈਲਮੇਟ ਪਾਇਆ ਹੋਇਆ ਸੀ। ਜਦੋਂ ਸਕੂਟਰ ਤਿਲਕ ਗਿਆ ਤਾਂ ਹੈਲਮੇਟ ਉਤਰ ਲਿਆ ਅਤੇ ਸਿਰ 'ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ: ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

ਭਦਰੋਆ ਦੇ ਰਹਿਣ ਵਾਲੇ ਵਿਵੇਕ ਕੁਮਾਰ (35) ਨੂੰ 10 ਮਹੀਨੇ ਪਹਿਲਾਂ ਸਰਕਾਰੀ ਨੌਕਰੀ ਮਿਲੀ ਸੀ। ਇਸ ਸਮੇਂ ਵਿਵੇਕ ਦੀ ਡਿਊਟੀ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਪੁਰ ਕਲਾਂ ਵਿਚ ਸੀ। ਜਾਂਚ ਅਧਿਕਾਰੀ ਏਐਸਆਈ ਧਰਮਪਾਲ ਨੇ ਦੱਸਿਆ ਕਿ ਪੁਲੀਸ ਨੇ ਭਰਾ ਅਜੈ ਕੁਮਾਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ :ਆਈਐਸਐਸਐਫ ਵਿਸ਼ਵ ਕੱਪ 2023: ਭਾਰਤੀ ਰਾਈਫਲ ਨਿਸ਼ਾਨੇਬਾਜ਼ ਨਿਸ਼ਚਲ ਨੇ ਜਿੱਤਿਆ ਚਾਂਦੀ ਦਾ ਤਮਗਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement