ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਮਨਾਈ
Published : Oct 20, 2020, 4:11 pm IST
Updated : Oct 20, 2020, 4:11 pm IST
SHARE ARTICLE
Jathedar Jassa Singh Ahluwalia
Jathedar Jassa Singh Ahluwalia

ਸਮਾਗਮ ਮੌਕੇ ਜੀਵਨ 'ਤੇ ਪਾਇਆ ਚਾਨਣਾ

ਅੰਮ੍ਰਿਤਸਰ- ਅੱਜ ਚੌਥੇ ਮੁਖੀ 'ਸੁਲਤਾਨ-ਉਲ-ਕੌਮ' ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਹੈ। ਇਹ ਬਰਸੀ ਸਮਾਗਮ ਅਠਾਰ੍ਹਵੀਂ ਸਦੀ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖਤ ਸਾਹਿਬ ਦੇ 5ਵੇਂ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕਰਵਾਇਆ ਗਿਆ। 

baba

ਇਸ ਮੌਕੇ ਤੇ ਰਾਗੀ ਸਾਹਿਬਾਨ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਸਮਾਗਮ 'ਤੇ ਗਿਆਨੀ ਹਰਮਿੱਤਰ ਸਿੰਘ ਵੱਲੋਂ ਬਾਬਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ।  ਇਸ ਤੋਂ ਬਾਅਦ ਸਿੱਖ ਕੌਮ ਦੀਆਂ ਹੋਈਆਂ ਜੰਗਾਂ ਵਿਚ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਵੱਲੋਂ ਬਹਾਦਰੀ ਨਾਲ ਜਿੱਤਾਂ ਪ੍ਰਾਪਤ ਕਰਨ ਦੀਆਂ ਗਾਥਾਵਾਂ ਦਾ ਵਰਣਨ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement