ਅਧਿਆਪਕ ਦੀ ਸੜਕ ਹਾਦਸੇ 'ਚ ਮੌਤ
Published : Oct 20, 2020, 8:48 pm IST
Updated : Oct 20, 2020, 8:50 pm IST
SHARE ARTICLE
Accident
Accident

ਸਕੂਲ ਵਿੱਚੋ ਪੜ੍ਹਾ ਕੇ ਵਾਪਸ ਘਰ ਨੂੰ ਜਾ ਰਿਹਾ ਸੀ

ਸੁਨਾਮ ਊਧਮ ਸਿੰਘ ਵਾਲਾ, ਸੰਗਰੂਰ ਅੱਜ ਦੁਪਹਿਰ ਸਮੇ ਸੰਗਰੂਰ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਦੇ ਇਕ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਲਾਕੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ।

accidentAccident

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਅਜੈਬ ਸਿੰਘ (56) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਣਕਵਾਲ ਭੰਗੂਆਂ ਜੋ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)  ਵਿਖੇ ਅਧਿਆਪਕ ਵਜੋਂ ਤਾਇਨਾਤ ਸੀ ਅਤੇ ਛੁੱਟੀ ਹੋਣ ਉਪਰੰਤ ਮੋਟਰਸਾਇਕਲ 'ਤੇ ਪਿੰਡ ਆਪਣੇ ਘਰ ਜਾ ਰਿਹਾ ਸੀ । ਜਿਵੇਂ ਹੀ ਉਹ ਆਪਣੇ ਪਿੰਡ ਦੇ ਨੇੜੇ ਪਹੁੰਚਿਆਂ ਤਾਂ ਅੱਗੋਂ ਆ ਰਹੀ ਇਕ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ । ਸਥਾਨਕ ਹਸਪਤਾਲ ਵਿੱਚ ਲਾਸ ਦਾ ਪੋਸਟਮਾਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement