ਕੋਰੋਨਾ ਨਾਲ ਅੰਮ੍ਰਿਤਸਰ ਵਿੱਚ 2 ਦੀ ਮੌਤ 37 ਨਵੇਂ ਮਾਮਲੇ ਆਏ
Published : Oct 20, 2020, 8:25 pm IST
Updated : Oct 20, 2020, 8:25 pm IST
SHARE ARTICLE
corona pic
corona pic

ਹੁਣ ਤੱਕ ਜਿਲ੍ਹੇ ਵਿੱਚ ਹੋ ਚੁੱਕੀ ਹੈ 434 ਕੋਰੋਨਾ ਪੀੜਤਾਂ ਦੀ ਮੌਤ

ਅੰਮ੍ਰਿਤਸਰ :  ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਰ ਜਾਰੀ ਹੈ ਇਸ ਨਾਲ ਜਿਲ੍ਹੇ ਵਿੱਚ 2 ਜਾਣਿਆਂ ਦੀ ਮੌਤ ਹੋ ਚੁੱਕੀ ਹੈ । ਅਤੇ  37 ਹੋਰ ਮਾਮਲੇ ਸਾਹਮਣੇ ਆਏ ਹਨ । ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 11502 ਹੋ ਗਏ ਹਨ, ਜਿਨ੍ਹਾਂ 'ਚੋਂ 290 ਸਰਗਰਮ ਮਾਮਲੇ ਹਨ । ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਕਾਰਨ 434 ਮੌਤਾਂ ਹੋ ਚੁੱਕੀਆਂ ਹਨ  । covidcovid

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਭਾਸ਼ਣ ਵਿੱਚ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਕੋਰੋਨਾ ਬਿਮਾਰੀ ਅਜੇ ਖਤਮ ਨਹੀਂ ਹੋਈ ਇਸ ਲਈ ਤੋਂ ਬਚਾਅ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ । ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement