ਸਿੰਘੂ ਬਾਰਡਰ ਘਟਨਾ : ਪੰਜਾਬ ਸਰਕਾਰ ਵਲੋਂ 3 ਮੈਂਬਰੀ SIT ਦਾ ਗਠਨ
Published : Oct 20, 2021, 5:06 pm IST
Updated : Oct 20, 2021, 5:09 pm IST
SHARE ARTICLE
File photo
File photo

ਦੀ ਭੈਣ ਰਾਜ ਕੌਰ ਨੇ ਕੇਸ ਦੀ ਜਾਂਚ ਕਰਨ ਦੀ ਕੀਤੀ ਸੀ ਮੰਗ

 

ਚੰਡੀਗੜ੍ਹ :  ਸਿੰਘੂ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਤਿੰਨ ਮੈਂਬਰੀ ਸਿੱਟ ਦਾ ਗਠਨ ਕੀਤਾ ਗਿਆ ਹੈ। ਇਸ ਸਿੱਟ ਦੀ ਅਗਵਾਈ ਏਡੀਜੀਪੀ ਵਰਿੰਦਰ ਕੁਮਾਰ ਕਰਨਗੇ। ਇਸ SIT ਵਿਚ ਐਸਐਸਪੀ ਹਰਵਿੰਦਰ ਸਿੰਘ ਵਿਰਕ ਤੇ ਡੀਆਈਜੀ ਇੰਦਰਬੀਰ ਸਿੰਘ ਸ਼ਾਮਲ ਹਨ।

Photo
Photo

ਦੱਸਣਯੋਗ ਹੈ ਕਿ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਸੀ ਕਿ ਲਖਬੀਰ ਸਿੰਘ ਨੂੰ ਗੱਲਾਂ ਵਿਚ ਲੈ ਕੇ ਸਿੰਘੂ ਬਾਰਡਰ 'ਤੇ ਲਿਜਾਇਆ ਗਿਆ ਅਤੇ ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੁਣ ਸਿੱਟ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਲਖਬੀਰ ਸਿੰਘ ਕਿਸ ਦੇ ਨਾਲ ਸਿੰਘੂ ਬਾਰਡਰ ਗਿਆ ਸੀ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement