ਸੀਨੀਅਰ IPS ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ITBP ਦਾ ADG ਕੀਤਾ ਨਿਯੁਕਤ
Published : Oct 20, 2022, 8:24 pm IST
Updated : Oct 20, 2022, 8:24 pm IST
SHARE ARTICLE
Harpreet Sidhu
Harpreet Sidhu

ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ

 

ਚੰਡੀਗੜ੍ਹ: ਆਈ.ਪੀ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਭਾਰਤ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹਰਪ੍ਰੀਤ ਸਿੰਘ ਸਿੱਧੂ ਨੂੰ ITBP ਦਾ ਏ.ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ।  ਕੇਂਦਰ ਸਰਕਾਰ ਨੇ ਚਾਰ ਸਾਲਾਂ ਲਈ ਡੈਪੂਟੇਸ਼ਨ ’ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਹਰਪ੍ਰੀਤ ਸਿੰਘ ਸਿੱਧੂ ਇੱਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਈ ਵੱਡੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement