Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ ਮੁਫਤ ਹੋਵੇਗਾ
Published : Oct 20, 2024, 9:18 am IST
Updated : Oct 20, 2024, 11:43 am IST
SHARE ARTICLE
Punjab's most expensive Ladowal toll plaza will be free from today
Punjab's most expensive Ladowal toll plaza will be free from today

Ladowal Toll Plaza: ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ 'ਚ ਕਰਨਗੇ ਪ੍ਰਦਰਸ਼ਨ

Punjab's most expensive Ladowal toll plaza will be free from today: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਫਿਰ ਤੋਂ ਮੁਫਤ ਹੋਵੇਗਾ। ਕਿਸਾਨਾਂ ਨੇ ਇਹ ਫੈਸਲਾ ਮੰਡੀ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਲਿਆ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ 'ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਖਾਲੀ ਕਰਵਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ 'ਚੋਂ ਚੁੱਕਿਆ ਜਾਵੇ ਪਰ ਅੱਜ 15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement