ਚੀਫ਼ ਜਸਟਿਸ ਨੇ ਹਾਈ ਕੋਰਟ ਦੇ ਦੋ ਨਵੇਂ ਜੱਜਾਂ ਨੂੰ ਚੁਕਾਈ ਸਹੁੰ
Published : Nov 20, 2018, 7:44 pm IST
Updated : Nov 20, 2018, 7:44 pm IST
SHARE ARTICLE
Chief Justice administers oath to two high court judges
Chief Justice administers oath to two high court judges

ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ਼ ਜਸਟਿਸ...

ਚੰਡੀਗੜ੍ਹ (ਸਸਸ) : ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਦੋ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਜੱਜ ਵਜੋਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਡਾ. ਰਵੀ ਰਾਜਨ ਵਲੋਂ ਸਹੁੰ ਚੁੱਕੀ ਗਈ।

AChief Justice Krishan Murari & Dr. Ravi Rajanਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।

BChief Justice Krishan Murari & Nirmaljit Kaur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement