ਮੌਸਮ: ਅਗਲੇ ਦੋ ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼
Published : Nov 20, 2019, 5:51 pm IST
Updated : Nov 20, 2019, 5:51 pm IST
SHARE ARTICLE
Weather Update
Weather Update

ਮੌਨਸੂਨ ਦਾ ਸਮਾਂ ਖ਼ਤਮ ਹੋਣ ਦੇ ਬਾਅਦ ਵੀ ਕੁਝ ਸੂਬਿਆਂ ’ਚ ਹੱਲੇ ਵੀ ਬਾਰਿਸ਼ ਦਾ ਖ਼ਤਰਾ...

ਚੰਡੀਗੜ੍ਹ: ਮੌਨਸੂਨ ਦਾ ਸਮਾਂ ਖ਼ਤਮ ਹੋਣ ਦੇ ਬਾਅਦ ਵੀ ਕੁਝ ਸੂਬਿਆਂ ’ਚ ਹੱਲੇ ਵੀ ਬਾਰਿਸ਼ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ 20 ਨਵੰਬਰ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਭਾਰਤ ਦੇ ਤਿੰਨ ਸੂਬਿਆਂ ’ਚ 21 ਨਵੰਬਰ ਨੂੰ ਤੇਜ਼ ਬਾਰਿਸ਼ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੇ ਇਲਾਵਾ ਬਰਫ਼ਬਾਰੀ ਹੋਣਾ ਵੀ ਸੰਭਵ ਹੈ, ਜਿਸ ਕਰਕੇ ਠੰਢ ਵੱਧ ਸਕਦੀ ਹੈ।

Weather ReportWeather Report

ਅਗਲੇ ਦੋ ਦਿਨਾਂ ’ਚ ਦੱਖਣੀ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕੇਰਲ ’ਚ ਭਾਰੀ ਬਾਰਿਸ਼ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਤੇਲੰਗਾਨਾ ਤੇ ਕਰਨਾਟਕ ਦੇ ਕਈ ਹਿੱਸਿਆਂ ’ਚ ਮੌਸਮ ਸਾਫ਼ ਰਹੇਗਾ ਪਰ ਇਨ੍ਹਾਂ ਤਿੰਨਾਂ ਸੂਬਿਆਂ ’ਚ ਬਾਰਿਸ਼ ਮੁਸੀਬਤ ਬਣ ਸਕਦੀ ਹੈ। ਚੇਨਈ ’ਚ 21 ਨਵੰਬਰ ਤੋਂ ਬਾਰਿਸ਼ ਵੱਧ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement