ਵਿਆਹ ਸਮਾਗਮ ਵਿਚ ਗੋਲੀ ਚੱਲਣ ਨਾਲ ਬੱਚਾ ਗੰਭੀਰ ਜ਼ਖ਼ਮੀ
Published : Nov 20, 2020, 3:10 pm IST
Updated : Nov 20, 2020, 3:10 pm IST
SHARE ARTICLE
crime
crime

ਜ਼ਖ਼ਮੀ ਬੱਚੇ ਨੂੰ ਨੇੜਲੇ ਨਿੱਜੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਜੋ ਹੁਣ ਜੇਰੇ ਇਲਾਜ ਹੈ

ਸਰਾਏ ਅਮਾਨਤ ਖਾਂ: ਥਾਣਾ ਸਰਾਏ ਅਮਾਨਤ ਖਾਂ ਪਿੰਡ ਵਿਚ ਇੱਕ ਵਿਆਹ ਸਮਾਗਮ ਵਿਚ ਗੋਲੀ ਚੱਲਣ ਨਾਲ ਇੱਕ ਬੱਚਾ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਬੱਚੇ ਨੂੰ ਨੇੜਲੇ ਨਿੱਜੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਜੋ ਹੁਣ ਜੇਰੇ ਇਲਾਜ ਹੈ।

CrimeCrimeਜਾਣਕਾਰੀ ਦਿੰਦਿਆਂ ਸਬ. ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਪਿੰਡ ਗੰਡੀਵਿੰਡ 'ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਇਕ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। ਉਨ੍ਹਾ ਨੇ ਦੱਸਿਆ ਕਿ  ਰਾਤ ਸਮੇਂ ਰਣਜੀਤ ਸਿੰਘ ਰਾਣਾ ਪੁੱਤਰ ਸਵਰਗੀ ਸਤਨਾਮ ਸਿੰਘ ਦੇ ਵਿਆਹ ਸਮਾਗਮ ਦੌਰਾਨ ਗੋਲੀ ਚੱਲੀ ਹੈ, ਜਿਸ ਦੌਰਾਨ ਇਕ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement