ਗੁਰਦਾਸਪੁਰ : ਹੈਂਡਲੂਮ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Published : Nov 20, 2021, 10:39 am IST
Updated : Nov 20, 2021, 10:39 am IST
SHARE ARTICLE
fire breakout
fire breakout

ਅੱਗ ਇੰਨੀ ਭਿਆਨਕ ਸੀ ਕਿ ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਇਸ 'ਤੇ ਕਾਬੂ ਪਾਇਆ ਗਿਆ।

ਗੁਰਦਾਸਪੁਰ : ਜ਼ਿਲ੍ਹੇ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜੀ.ਟੀ ਰੋਡ 'ਤੇ ਸਥਿਤ ਨਰਾਇਣ ਹੈਂਡਲੂਮ ਦੇ ਸ਼ੋਅਰੂਮ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਇਸ 'ਤੇ ਕਾਬੂ ਪਾਇਆ ਗਿਆ।

firefire

ਅੱਗ ’ਤੇ ਕਾਬੂ ਪਾਉਣ ਲਈ ਬਟਾਲਾ, ਪਠਾਨਕੋਟ, ਦਸੂਹਾ ਅਤੇ ਦੀਨਾਨਗਰ ਤੋਂ ਵੀ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।

fire breaks outfire breaks out

ਇਸ ਦੇ ਨਾਲ ਹੀ ਸਮੁੱਚਾ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵੀ ਇਸ ਮੌਕੇ ਹਾਜ਼ਰ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement