ਡੇਰਾ ਪ੍ਰੇਮੀ ਦੇ ਕਾਤਲ ਸ਼ੂਟਰ ਦਾ ਐਨਕਾਊਂਟਰ ਕਰ ਕੀਤਾ ਗ੍ਰਿਫ਼ਤਾਰ, ਜ਼ਖ਼ਮੀ ਹਾਲਤ ਵਿਚ ਹਸਪਤਾਲ ਭਰਤੀ 
Published : Nov 20, 2022, 3:35 pm IST
Updated : Nov 20, 2022, 3:35 pm IST
SHARE ARTICLE
Dera Premi Murder Case
Dera Premi Murder Case

ਜਾਣਕਾਰੀ ਮਿਲੀ ਸੀ ਕਿ ਕਤਲ ਤੋਂ ਬਾਅਦ ਸ਼ੂਟਰ ਗੁਆਂਢੀ ਸੂਬਿਆਂ ਵਿਚ ਜਾ ਲੁਕੇ ਸਨ। 

 

ਫਰੀਦਕੋਟ : ਡੇਰਾ ਪ੍ਰੇਮੀ ਕਤਲ ਵਿਚ ਸ਼ਾਮਲ ਇਕ ਸ਼ੂਟਰ ਦਾ ਐਨਕਾਉਂਟਰ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਗੈਂਗਸਟਰ ਫੋਰਸ ਨੇ ਰਾਜਸਥਾਨ ਦੇ ਜੈਪੁਰ ਵਿਚ ਇਹ ਐਨਕਾਉਂਟਰ ਕੀਤਾ ਹੈ। ਹੁੱਡਾ ਨੂੰ ਜ਼ਖਮੀ ਹਾਲਤ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਗੋਲੀਆਂ ਲੱਗੀਆਂ ਹਨ ਤੇ ਉਸ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲਗਾਤਾਰ ਗੁਆਂਢੀ ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ। ਜਾਣਕਾਰੀ ਮਿਲੀ ਸੀ ਕਿ ਕਤਲ ਤੋਂ ਬਾਅਦ ਸ਼ੂਟਰ ਗੁਆਂਢੀ ਸੂਬਿਆਂ ਵਿਚ ਜਾ ਲੁਕੇ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement