ਹਥਿਆਰਾਂ ਵਾਲੇ ਗਾਣੇ ਪ੍ਰਮੋਟ ਕਰਨ 'ਤੇ ਪੁਲਿਸ ਦੀ ਵੱਡੀ ਕਾਰਵਾਈ, 32 ਬੋਰ ਗਾਣੇ ਲਈ ਗਾਇਕ 'ਤੇ ਪਰਚਾ ਦਰਜ 
Published : Nov 20, 2022, 2:29 pm IST
Updated : Nov 20, 2022, 2:29 pm IST
SHARE ARTICLE
File Photo
File Photo

ਲਵ ਮਿਊਜਿਕ ਕੰਪਨੀ ਖਿਲਾਫ਼ ਗੀਤ ਡੱਬ ਵਿੱਚ ਰੱਖੀਦਾ ਹੈ 32 ਬੋਰ' ਰਿਲੀਜ਼ ਕਰਨ 'ਤੇ ਕੇਸ ਦਰਜ ਕੀਤਾ ਹੈ

ਲੁਧਿਆਣਾ: ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ। ਲੁਧਿਆਣਾ (ਦਿਹਾਤੀ) ਪੁਲਿਸ ਨੇ ਅੱਜ ਥਾਣਾ ਸਦਰ ਰਾਏਕੋਟ ਵਿਚ ਪਿੰਡ ਭੈਣੀ ਦਰੇੜਾ ਦੇ ਰਹਿਣ ਵਾਲੇ ਗੀਤ ਦੇ ਨਿਰਮਾਤਾ ਸੱਤਾ ਡੀਕੇ, ਗਾਇਕ ਤਾਰੀ ਕਾਸਾਪੁਰੀਆ ਤੇ ਲਵ ਮਿਊਜਿਕ ਕੰਪਨੀ ਖਿਲਾਫ਼ ਗੀਤ ਡੱਬ ਵਿੱਚ ਰੱਖੀਦਾ ਹੈ 32 ਬੋਰ' ਰਿਲੀਜ਼ ਕਰਨ 'ਤੇ ਕੇਸ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ  ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨਾਂ ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਜਾਰੀ ਰੱਖਣ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement