Amritsar News: ਅੰਮ੍ਰਿਤਸਰ ਪੁਲਿਸ ਨੇ 9 ਨੌਜਵਾਨਾਂ ਨੂੰ ਹੈਰੋਇਨ, 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ

By : GAGANDEEP

Published : Nov 20, 2023, 3:55 pm IST
Updated : Nov 20, 2023, 4:04 pm IST
SHARE ARTICLE
photo
photo

Amritsar News: ਮੁਲਜ਼ਮਾਂ ਕੋਲੋਂ 1 ਪਿਸਤੌਲ ਵੀ ਹੋਇਆ ਬਰਾਮਦ

Amritsar police arrested 9 youths with heroin: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 9 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 14.55 ਲੱਖ ਰੁਪਏ ਦੀ ਡਰੱਗ ਮਨੀ, 110 ਗ੍ਰਾਮ ਹੈਰੋਇਨ, ਇਕ ਪਿਸਤੌਲ, ਦੋ ਜਿੰਦਾ ਕਾਰਤੂਸ, ਇਕ ਖਾਲੀ ਖੋਲ, ਪੰਜ ਮੋਬਾਈਲ ਫ਼ੋਨ, ਇਕ ਡੌਂਗਲ, ਇਕ ਮੋਟਰਸਾਈਕਲ, ਇਕ ਐਕਟਿਵਾ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ: Moga News: ਮੋਗਾ 'ਚ ਮੰਗੇਤਰ ਵਲੋਂ ਵਿਆਹ ਤੋਂ ਨਾਂਹ ਕਰਨ 'ਤੇ ਲੜਕੀ ਨੇ ਕੀਤੀ ਖ਼ੁਦਕੁਸ਼ੀ 

ਦੋ ਮੁਲਜ਼ਮ ਪਟਿਆਲਾ ਤੋਂ ਹਵਾਲਾ ਕਾਰੋਬਾਰ ਚਲਾ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਦੀ ਸੂਚਨਾ 'ਤੇ ਕਪੂਰਥਲਾ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਉਨ੍ਹਾਂ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Gurnam Bhullar's wife: MBBS ਦੀ ਪੜ੍ਹਾਈ ਕਰ ਰਹੀ ਗੁਰਨਾਮ ਭੁੱਲਰ ਦੀ ਪਤਨੀ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement