Murder Case: ਸਾਬਕਾ ਫੌਜੀ ਅਫ਼ਸਰ ਦੀ ਘਰ 'ਚ ਵੜ ਕੇ ਹੱਤਿਆ 
Published : Nov 20, 2023, 5:22 pm IST
Updated : Nov 20, 2023, 5:22 pm IST
SHARE ARTICLE
Jagjeet Singh
Jagjeet Singh

ਮ੍ਰਿਤਕ ਫੌਜੀ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ ਤੇ ਵਾਰਦਾਤ ਵੇਲੇ ਉਹ ਘਰ ਵਿਚ ਇਕੱਲਾ ਸੀ। 

Punjab Murder Case - ਫਿਰੋਜ਼ਪੁਰ ਦੇ ਪਿੰਡ ਮਿਰਜ਼ੇ ਕੇ ਵਿਖੇ ਇਕ ਸਾਬਕਾ ਫੌਜੀ ਦੀ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜੀ ਘਰ ਵਿਚ ਇਕੱਲਾ ਰਹਿੰਦਾ ਸੀ ਤੇ ਜਦੋਂ ਇਸ ਘਟਨਾ ਬਾਰੇ ਪੁਲਿਸ ਨੂ ਪਤਾ ਲੱਗਿਆ ਤਾਂ ਉਹਨਾਂ ਨੇ ਕਿਹਾ ਕਿ ਪਹਿਲੀ ਨਜ਼ਰੇ ਤਾਂ ਮਾਮਲਾ ਲੁੱਟ ਖੋਹ ਦਾ ਲੱਗਦਾ ਹੈ

ਕਿਉਂਕਿ ਕਤਲ ਤੋਂ ਬਾਅਦ ਘਰ ਦੇ ਸਮਾਨ ਦੀ ਵੀ ਫਰੋਲਾ-ਫਰਾਲੀ ਹੋਈ ਵੀ ਸੀ। ਮ੍ਰਿਤਕ ਫੌਜੀ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ ਤੇ ਵਾਰਦਾਤ ਵੇਲੇ ਉਹ ਘਰ ਵਿਚ ਇਕੱਲਾ ਸੀ। 

(For more news apart from  Ferozepur Murder Case, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement