ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Dec 20, 2018, 7:00 pm IST
Updated : Dec 20, 2018, 7:00 pm IST
SHARE ARTICLE
Bribe
Bribe

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਿਮਾਲਾਪੁਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਹਰਦੇਵ ਸਿੰਘ...

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਿਮਾਲਾਪੁਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਹਰਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਭਾਨ ਸਿੰਘ ਵਾਸੀ ਗੋਬਿੰਦ ਕਲੋਨੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਲੜਕੇ ਜੋ ਕਿ ਇਕ ਲੜਾਈ ਝਗੜੇ ਦੇ ਕੇਸ ਵਿਚ ਰਿਮਾਂਡ 'ਤੇ ਹੈ, ਨਾਲ ਨਰਮੀ ਵਰਤਣ ਅਤੇ ਉਸ ਦੀ ਇਸ ਕੇਸ ਵਿਚ ਮਦਦ ਕਰਨ ਬਦਲੇ  10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁÎਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement