ਪੰਜਾਬ ਅਤੇ ਹਰਿਆਣਾ 'ਚ ਸੀਤ ਲਹਿਰ ਤੇਜ਼ ਹੋਈ
Published : Dec 20, 2020, 1:15 am IST
Updated : Dec 20, 2020, 1:15 am IST
SHARE ARTICLE
image
image

ਪੰਜਾਬ ਅਤੇ ਹਰਿਆਣਾ 'ਚ ਸੀਤ ਲਹਿਰ ਤੇਜ਼ ਹੋਈ

ਚੰਡੀਗੜ, 19 ਦਸੰਬਰ : ਆਦਮਪੁਰ 'ਚ ਪਾਰਾ ਸਿਫ਼ਰ ਤੋਂ 1.9 ਡਿਗਰੀ ਸੈਲਸੀਅਸ ਹੇਠਾ ਰਹਿਣ ਨਾਲ ਪੰਜਾਬ ਅਤੇ ਹਰਿਆਣਾ ਸਨਿਚਰਵਾਰ ਨੂੰ ਸੀਤ ਲਹਿਰ ਦੀ ਚਪੇਟ 'ਚ ਰਿਹਾ | ਮੌਸਮ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿਤੀ | ਦੋਨਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਘੱਟੋ ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲ ਦੋ ਡਿਗਰੀ ਘੱਟ ਹੈ | ਵਿਭਾਗ ਮੁਤਾਬਕ ਪੰਜਾਬ 'ਚ ਸਿਫ਼ਰ ਤੋਂ 1.9 ਡਿਗਰੀ ਹੇਠਾਂ ਤਾਪਮਾਨ ਦੇ ਨਾਲ ਆਦਮਪੁਰ ਸੱਭ ਤੋਂ ਠੰਢਾ ਇਲਾਕਾ ਰਿਹਾ | ਉਥੇ ਹੀ ਅਮਿ੍ੰਤਸਰ ਦਾ ਘੱਟੋ ਘੱਟ ਤਾਪਮਾਨ 0.6 ਡਿਗਰੀ ਸੈਲਸਿਅਸ ਅਤੇ ਹਲਵਾੜਾ 'ਚ ਇਹ 0.8 ਡਿਗਰੀ ਦਰਜ ਕੀਤਾ ਗਿਆ | ਫਰੀਦਕੋਟ, ਪਠਾਨਕੋਟ, ਬਠਿੰਡਾ, ਲੁਧਿਆਣਾ, ਪਟਿਆਲਾ ਅਤੇ ਗੁਰਦਾਸਪੁਰ ਦਾ ਘੱਟੋ ਘੱਟ ਤਾਪਮਾਨ 1.0,2.2, 2.6,2.8,4 ਅਤੇ 4.1 ਡਿਗਰੀ ਸੈਲਸੀਅਸ ਰਿਹਾ | ਹਰਿਆਣਾ 'ਚ ਅੰਬਾਲਾ ਦਾ ਘੱਟੋ ਘੱਟ ਤਾਪਮਾਨ 4.0 ਡਿਗਰੀ ਦਰਜ ਕੀਤਾ ਗਿਆ, ਜਦਕਿ ਹਿਸਾਰ ਅਤੇ ਕਰਨਾਲ ਦਾ 2.8,2.3 ਡਿਗਰੀ ਸੈਲਸਿਅਸ ਰਿਹਾ | 
    (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement