ਮੋਤੀ ਮਹਿਲ ਦਾ ਘਿਰਾਉ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ
Published : Dec 20, 2020, 1:21 am IST
Updated : Dec 20, 2020, 1:21 am IST
SHARE ARTICLE
image
image

ਮੋਤੀ ਮਹਿਲ ਦਾ ਘਿਰਾਉ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਪਟਿਆਲਾ, 18 ਦਸੰਬਰ (ਤੇਜਿੰਦਰ ਫ਼ਤਿਹਪੁਰ) : ਬਾਰਾਦਰੀ ਗਾਰਡਨ ਵਿਖੇ ਪੋਸਟਾਂ 'ਚ ਵਾਧੇ ਤੇ ਤੀਸਰੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚੋਂ ਇਕੱਤਰ ਹੋਏ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰਾਂ ਨੇ ਮੋਤੀ ਮਹਿਲ ਵਲ ਰੋਸ ਮਾਰਚ ਸ਼ੁਰੂ ਕਰ ਦਿਤਾ ਹੈ | ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ | ਮਾਰਚ ਦੌਰਾਨ ਸੂਬੇ ਭਰ 'ਚੋਂ ਬੇਰੁਜ਼ਗਾਰ ਔਰਤਾਂ ਨੇ ਵੀ ਵੱਧ-ਚੜ੍ਹ ਕੇ ਵੱਡੀ ਗਿਣਤੀ 'ਚ ਹਿੱਸਾ ਲਿਆ ਹੈ | ਮਾਰਚ ਨੂੰ ਰੋਕਣ ਲਈ ਵੱਡੀ ਗਿਣਤੀ 'ਚ ਪੁਲਿਸ ਫ਼ੋਰਸ ਵਲੋਂ ਮੋਤੀ ਮਹਿਲ ਨੇੜੇ ਵਾਈਪੀਐੱਸ ਚੌਕ ਵਿਖੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ |
ਫੋਅੋ ਨੰ: 19 ਪੀਹੇਟੀ 5

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement