ਸਿੱਖ ਨੌਜਵਾਨਾਂ ਦੀ ਸਜ਼ਾ ਵਿਰੁਧ ਅਪੀਲ ਹਾਈ ਕੋਰਟ ਵਲੋਂ ਸਵੀਕਾਰ
Published : Feb 21, 2019, 1:10 pm IST
Updated : Feb 21, 2019, 1:10 pm IST
SHARE ARTICLE
Punjab and Haryana High Court
Punjab and Haryana High Court

ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਵਧੀਕ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਵਲੋਂ ਖ਼ਾਲਿਸਤਾਨੀ ਸਾਹਿਤ, ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀਆਂ ਤਸਵੀਰਾਂ ਆਦਿ ਰੱਖਣ ਦੇ

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਵਧੀਕ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਵਲੋਂ ਖ਼ਾਲਿਸਤਾਨੀ ਸਾਹਿਤ, ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀਆਂ ਤਸਵੀਰਾਂ ਆਦਿ ਰੱਖਣ ਦੇ ਮਾਮਲੇ 'ਚ ਸਿਖ ਨੌਜਵਾਨਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਵਿਰੁਧ ਅਪੀਲ ਨੂੰ ਅੱਜ ਹਾਈ ਕੋਰਟ ਵਲੋਂ ਸੁਣਵਾਈ ਲਈ ਸਵੀਕਾਰ ਕਰ ਲਿਆ ਗਿਆ ਹੈ। ਜਸਟਿਸ ਰਜੀਵ ਸ਼ਰਮਾ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਵਲੋਂ ਐਡਵੋਕੇਟ ਆਰ ਐਸ ਬੈਂਸ ਦੁਆਰਾ ਦਾਇਰ ਪਟੀਸ਼ਨ ਉਤੇ ਨੌਜਵਾਨਾਂ ਦੀ ਜ਼ਮਾਨਤ ਅਰਜ਼ੀ 'ਤੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰ ਦਿਤਾ ਹੈ

ਅਤੇ ਨਾਲ ਹੀ ਹੇਠਲੀ ਅਦਾਲਤ ਵਲੋਂ ਲਗਾਏ ਗਏ ਜੁਰਮਾਨੇ ਉਤੇ ਰੋਕ ਉਤੇ ਰੋਕ ਲੱਗਾ ਦਿਤੀ ਗਈ ਹੈ। ਦਸਣਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 121 (ਰਾਜ ਵਿਰੁਧ ਜੰਗ ਵਿੱਢਣ) ਅਤੇ 121ਏ (ਰਾਜ ਵਿਰੁਧ ਜੰਗ ਵਿੱਢਣ ਦੀ ਤਿਆਰੀ) ਅਧੀਨ ਸ਼ਹੀਦ ਸੁਖਦੇਵ ਸਿੰਘ ਬੱਬਰ ਦੀ ਜੀਵਨੀ ਦੀਆਂ ਕਿਤਾਬਾਂ, ਨਿਰੰਕਾਰੀ ਕਾਂਡ 1978 'ਚ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਅਤੇ ਇਕ ਮੋਬਾਈਲ ਫ਼ੋਨ ਦੀ ਬਰਾਮਦਗੀ ਦੇ ਆਧਾਰ 'ਤੇ ਰਾਜ ਵਿਰੁਧ ਜੰਗ ਵਿੱਢਣ ਦਾ ਦੋਸ਼ੀ ਐਲਾਨਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement