ਲੋਹੇ ਦੀ ਰਾਡ ਨਾਲ ਪਤਨੀ ਦਾ ਕਤਲ ਕਰਨ ਬਾਅਦ ਪੁੱਤਰ ਸਮੇਤ ਪਤੀ ਫ਼ਰਾਰ
Published : Feb 21, 2021, 4:28 pm IST
Updated : Feb 21, 2021, 4:35 pm IST
SHARE ARTICLE
murder case
murder case

ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਸਰਾਏ ਅਮਾਨਤ ਖਾਂ- ਪੰਜਾਬ ਵਿਚ ਕਤਲ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚਾਹਲ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਵਿਚ ਪਤੀ ਵਲੋਂ ਆਪਣੀ ਪਤਨੀ ਦਾ ਕਤਲ ਕਰਨ ਦੀ ਖ਼ਬਰ ਮਿਲੀ ਹੈ।

murdermurder

ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਮੁਤਾਬਿਕ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ  ਮੇਜਰ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੇਜਰ ਸਿੰਘ ਛੋਟੇ ਲੜਕੇ ਯੋਧਬੀਰ ਨੂੰ ਨਾਲ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵੀ ਦਸੂਹਾ 'ਚ ਦਿਲ ਦਹਿਲਾਉਣ ਵਾਲੀ ਘਟਨਾ ਵੇਖਣ ਨੂੰ ਮਿਲੀ ਹੈ। ਇਸ ਵਿਚਕਾਰ ਕਿਸਾਨ ਪਿਓ- ਪੁੱਤਰ ਨੇ ਕਰਜ਼ੇ ਤੋਂ ਤੰਗ ਅਤੇ ਲਾਗੂ ਹੋਏ ਕਾਨੂੰਨਾਂ ਤੋਂ ਪਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ। ਦੱਸਣਯੋਗ ਹੈ ਕਿ ਇਹ ਦੋਵੇਂ ਕਿਸਾਨ ਪਿਉ ਪੁੱਤਰ ਦਸੂਹਾ ਦੇ ਪਿੰਡ ਮੱਦੀਪੁਰ ਦੇ ਰਹਿਣ ਵਾਲੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement