ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ
Published : Feb 21, 2022, 5:05 pm IST
Updated : Feb 21, 2022, 5:05 pm IST
SHARE ARTICLE
Famous Bollywood actor Arjun Rampal paid obeisance at Sri Darbar Sahib
Famous Bollywood actor Arjun Rampal paid obeisance at Sri Darbar Sahib

ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਨ ਰਾਮਪਾਲ  ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ  ਨਤਨਸਤਕ ਹੋਏ। ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ।

Famous Bollywood actor Arjun Rampal paid obeisance at Sri Darbar SahibFamous Bollywood actor Arjun Rampal paid obeisance at Sri Darbar Sahib

ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।

Famous Bollywood actor Arjun Rampal paid obeisance at Sri Darbar SahibFamous Bollywood actor Arjun Rampal paid obeisance at Sri Darbar Sahib

ਅਤੇ ਉਨ੍ਹਾਂ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖੁਸ਼ ਹੋਇਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਹੈ।

Famous Bollywood actor Arjun Rampal paid obeisance at Sri Darbar SahibFamous Bollywood actor Arjun Rampal paid obeisance at Sri Darbar Sahib

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement