ਚੋਣਾਂ ਦੌਰਾਨ ਫ਼ਤਹਿਗੜ੍ਹ ਸਾਹਿਬ ਹਲਕੇ ’ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ
Published : Feb 21, 2022, 12:25 am IST
Updated : Feb 21, 2022, 12:25 am IST
SHARE ARTICLE
image
image

ਚੋਣਾਂ ਦੌਰਾਨ ਫ਼ਤਹਿਗੜ੍ਹ ਸਾਹਿਬ ਹਲਕੇ ’ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ

ਫ਼ਤਹਿਗੜ੍ਹ ਸਾਹਿਬ, 20 ਫ਼ਰਵਰੀ (ਸਵਰਨਜੀਤ ਸਿੰਘ ਸੇਠੀ): ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬੂਥ ਨੰਬਰ 62 ਅਤੇ 63 ਉਪਰ ਪੋÇਲੰਗ ਦੌਰਾਨ ਅੱਜ ਦੋ ਧਿਰਾਂ ਵਿਚਕਾਰ ਹੱਥੋਪਾਈ ਹੋਣ ਕਾਰਨ ਵੱਡੀ ਗਿਣਤੀ ਵਿਚ ਪ੍ਰਸ਼ਾਸਨ ਨੇ ਇਸ ਬੂਥ ਉਪਰ ਪੁਲਿਸ ਤੈਨਾਤ ਕਰ ਕੇ ਹਾਲਾਤ ਨੂੰ ਕਾਬੂ ਵਿਚ ਕਰ ਲਿਆ। 
ਪ੍ਰਾਪਤ ਸੂਚਨਾ ਅਨੁਸਾਰ ਇਹ ਝਗੜਾ ਕਾਂਗਰਸ ਅਤੇ ਭਾਜਪਾ ਸਮਰਥਕਾਂ ਵਿਚਕਾਰ ਹੋਇਆ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕਾਂਗਰਸ ਆਗੂ ਗੁਰਪ੍ਰੀਤ ਸਿੰਘ ਲਾਲੀ ਨੇ ਦੋਸ਼ ਲਾਇਆ ਕਿ ਉਸ ਦੇ ਰਿਸ਼ਤੇਦਾਰ ਗੁਰਕੀਰਤ ਸਿੰਘ ਉਪਰ ਜਾਣ-ਬੁੱਝ ਕੇ ਹਮਲਾ ਕੀਤਾ ਗਿਆ ਹੈ ਜਦੋਂਕਿ ਭਾਜਪਾ ਦੇ ਚਰਨਜੀਤ ਸਹਿਦੇਵ ਨੇ ਦੋਸ਼ ਲਾਇਆ ਕਿ ਵੋਟ ਨੰਬਰ 743 ’ਤੇ ਇਕ ਬਾਹਰੋਂ ਆਇਆ ਜਾਅਲੀ ਵਿਅਕਤੀ ਵੋਟ ਪਾ ਰਿਹਾ ਸੀ ਜਿਸ ਨੂੰ ਉਸ ਦੇ ਭਰਾ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਦੀ ਕਥਿਤ ਰੂਪ ਵਿਚ ਦਾੜ੍ਹੀ ਪੁੱਟ ਦਿਤੀ। ਉਨ੍ਹਾਂ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement