ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਨੇ ਨਹੀਂ ਪਾਈ ਵੋਟ
Published : Feb 21, 2022, 11:47 am IST
Updated : Feb 21, 2022, 11:47 am IST
SHARE ARTICLE
Photo
Photo

ਬਹਿਬਲ ਕਲਾਂ ਦੇ ਬਾਹਰ ਇਨਸਾਫ਼ ਦੀ ਮੰਗ ਕਰਦਿਆਂ ਧਰਨੇ 'ਤੇ ਬੈਠਾ ਪੀੜਤ ਪਰਿਵਾਰ

 

ਫਰੀਦਕੋਟ: ਬਹਿਬਲ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਘਟਨਾ ਵਾਲੀ ਥਾਂ 'ਤੇ ਧਰਨੇ ਉੱਪਰ ਬੈਠੇ ਪੀੜਤ ਪਰਿਵਾਰ ਨੇ ਵੋਟ ਨਹੀਂ ਪਾਈ। ਜ਼ਿਕਰਯੋਗ ਹੈ ਕਿ ਉਹਨਾਂ ਨੂੰ ਹਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ ਹੈ। 

 

behbal kalanBehbal kalan

 

ਗੋਲੀਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਲਗਪਗ ਸੱਤ ਸਾਲ ਬੀਤ ਗਏ ਹਨ, ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

 

Behbal Kalan Golikand Behbal Kalan Golikand

 

 ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਹੋਈ ਮੌਤ ਦੀ ਜਾਂਚ ਕਰਨ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਪਰ ਅੱਜ ਤੱਕ ਇਸ ਕੇਸ ਦਾ ਕੋਈ ਫੈਸਲਾ ਨਹੀਂ ਹੋ ਸਕਿਆ, ਜਿਸ ਤੋਂ ਪੀੜਤ ਪਰਿਵਾਰ ਨਿਰਾਸ਼ ਹਨ।

Behbal KalanBehbal Kalan

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement