ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
Published : Mar 21, 2023, 7:58 pm IST
Updated : Mar 21, 2023, 7:58 pm IST
SHARE ARTICLE
photo
photo

ਇਸ ਦੇ ਨਾਲ ਹੀ ਅਦਾਲਤ ਨੇ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ,ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸ.ਐਚ.ਓ ਗੁਰਦੀਪ ਸਿੰਘ ਪੰਧੇਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ..

 

ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। 

ਇਸ ਦੇ ਨਾਲ ਹੀ ਅਦਾਲਤ ਨੇ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ,ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸ.ਐਚ.ਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰ: 192/2015 ਵਿਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement