Lok Sabha Election: ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ
Published : Mar 21, 2024, 3:44 pm IST
Updated : Mar 21, 2024, 3:44 pm IST
SHARE ARTICLE
ECI appoints new Deputy Commissioner of Jalandhar News in punjabi
ECI appoints new Deputy Commissioner of Jalandhar News in punjabi

Lok Sabha Election: ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ

ECI appoints new Deputy Commissioner of Jalandhar News in punjabi : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'ECI appoints new Deputy Commissioner of Jalandhar News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement