Patti Murder News: ਘਰ ਵਿਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
Published : Mar 21, 2024, 11:57 am IST
Updated : Mar 21, 2024, 12:41 pm IST
SHARE ARTICLE
Patti Murder News in punjabi
Patti Murder News in punjabi

Patti Murder News: ਮੁਲਜ਼ਮਾਂ ਨੇ ਪੁਰਾਣੀ ਰੰਜ਼ਿਸ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ

Patti Murder News in punjabi: ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਸਭਰਾ 'ਚ 21 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ। ਘਟਨਾ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Lok Sabha Election 2024: ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ

 ਜਾਣਕਾਰੀ ਮੁਤਾਬਕ ਗੁਰਦਿਆਲ ਸਿੰਘ ਦੀ ਗੁਆਂਢ ਵਿਚ ਰਹਿੰਦੇ ਲੋਕਾਂ ਨਾਲ ਪੁਰਾਣੀ ਰੰਜ਼ਿਸ ਸੀ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ। ਡੀਐੱਸਪੀ ਪੱਟੀ ਕਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Sadhguru health update: ਈਸ਼ਾ ਫਾਊਂਡੇਸ਼ਨ ਦੇ ਪ੍ਰਧਾਨ ਸਦਗੁਰੂ ਦੀ ਹੋਈ ਸਫਲ ਦਿਮਾਗ ਸਰਜਰੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Patti Murder News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement