ਪੰਜਾਬ 'ਚ ਕਰਫ਼ਿਊ ਦੌਰਾਨ ਇੰਡਸਟਰੀ ਨੂੰ ਦਿੱਤੀਆਂ ਗਈਆਂ ਇਹ ਰਿਆਇਤਾਂ
Published : Apr 21, 2020, 12:50 pm IST
Updated : Apr 21, 2020, 12:50 pm IST
SHARE ARTICLE
File Photo
File Photo

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪੰਜਾਬ ਵਿਚ ਵੀ ਕਰਫਿਊ 3 ਮਈ ਤੱਕ ਜਾਰੀ ਰਹੇਗਾ। ਤੇ ਹੁਣ ਪੰਜਾਬ ਵਿਚ ਕਰਫਿਊ ਦੌਰਾਨ ਇੰਡਸਟਰੀ ਨੂੰ ਰਿਆਇਤਾਂ

ਚੰਡੀਗੜ੍ਹ - ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪੰਜਾਬ ਵਿਚ ਵੀ ਕਰਫਿਊ 3 ਮਈ ਤੱਕ ਜਾਰੀ ਰਹੇਗਾ। ਤੇ ਹੁਣ ਪੰਜਾਬ ਵਿਚ ਕਰਫਿਊ ਦੌਰਾਨ ਇੰਡਸਟਰੀ ਨੂੰ ਰਿਆਇਤਾਂ ਦਿੱਤੀਆ ਗਈਆ ਹਨ। ਫੈਕਟਰੀਆ ਨਾਨ-ਕੰਟੇਨਮੈਂਟ ਇਲਾਕਿਆਂ 'ਚ ਖੁੱਲ੍ਹਣਗੀਆਂ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਵੀ ਜ਼ਰੂਰੀ ਹੈ।

File photoFile photo

ਜਿਸ ਦੇ ਅਨੁਸਾਰ ਫੈਕਟਰੀ 'ਚ ਮਜ਼ਦੂਰਾਂ ਲਈ ਪੂਰੇ ਇੰਤਜ਼ਾਮ ਕਰਨੇ ਹੋਣਗੇ ਜਿਵੇਂ ਉਹਨਾਂ ਲਈ ਮਜ਼ਦੂਰਾਂ ਲਈ ਰਹਿਣ ਦਾ ਪ੍ਰਬੰਧ, ਖਾਣੇ ਦਾ ਪ੍ਰਬੰਧ ਕਰਨਾ ਹੋਵੇਗਾ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਆਉਣ-ਜਾਣ ਦੀ ਸਹੂਲਤ ਵੀ ਦੇਣੀ ਹੋਵੇਗੀ। ਕੋਰੋਨਾ ਤੋਂ ਬਚਣ ਲਈ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣਾ ਜ਼ਰੂਰੀ ਹੋਵੇਗਾ। ਇਹਨਾਂ ਰਿਆਇਤਾਂ ਬਾਰੇ CM ਨੇ ਸਾਰੇ ਜ਼ਿਲ੍ਹਿਆਂ ਦੇ DC ਨੂੰ ਹੁਕਮ ਦਿੱਤੇ ਹਨ। ਜਿਹੜੀ ਇੰਡਸਟਰੀ ਸ਼ਹਿਰ ਤੋਂ ਬਾਹਰ ਹੈ ਉਹ ਖੋਲ਼੍ਹੀ ਜਾਵੇਗੀ ਪਰ ਇਸ ਸਮੇਂ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਖਾਸ ਧਿਆਨ ਰੱਖਣਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement