Patiala Accident News : ਪਟਿਆਲਾ 'ਚ PRTC ਬੱਸ ਦੀ ਟਿੱਪਰ ਨਾਲ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ ਚਿਹਾੜਾ

By : GAGANDEEP

Published : Apr 21, 2024, 12:13 pm IST
Updated : Apr 21, 2024, 12:29 pm IST
SHARE ARTICLE
Heavy collision of PRTC bus with tipper in Patiala Accident News
Heavy collision of PRTC bus with tipper in Patiala Accident News

Patiala Accident News : ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ

Heavy collision of PRTC bus with tipper in Patiala Accident News: ਪਟਿਆਲਾ -ਕੈਥਲ ਸਟੇਟ ਹਾਈਵੇ 'ਤੇ ਪੀਆਰਟੀਸੀ ਬੱਸ ਦੀ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਨਾਲ ਬੱਸ ਕੰਡਕਟਰ ਦੇ ਗੰਭੀਰ ਜ਼ਖ਼ਮੀ ਹੋਣ ਸਮੇਤ ਕਈ ਹੋਰਨਾਂ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗੇ ਹਥਿਆਰਾਂ ਸਣੇ ਕਾਬੂ

ਜ਼ਖ਼ਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਕੰਡਕਟਰ ਸਤਨਾਮ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਨੰਬਰ ਪੀਬੀ-11ਸੀਐੱਫ-0829 ਜੋ ਕਿ ਪਟਿਆਲਾ ਤੋਂ ਚੀਕਾ ਜਾ ਰਹੀ ਸੀ ਅਤੇ ਜੋੜੀਆਂ ਸੜਕਾਂ ਨੇੜੇ ਬੱਸ ਦੇ ਅੱਗੇ ਜਾ ਟਿੱਪਰ ਨਾਲ ਟਕਰਾਅ ਗਈ।

ਇਹ ਵੀ ਪੜ੍ਹੋ: Pankaj Tripathi News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਦੇ ਘਰ ਛਾਇਆ ਮਾਤਮ, ਇਸ ਰਿਸ਼ਤੇਦਾਰ ਦੀ ਹੋਈ ਮੌਤ

ਜਿਸ ਨਾਲ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ। ਟੱਕਰ ਹੋਣ ਨਾਲ ਬੱਸ ਦੀ ਫਰੰਟ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਜਿਸ ਵਿਚ ਕੰਡਕਟਰ ਕਾਫੀ ਸਮਾਂ ਫਸਿਆ ਰਿਹਾ ਅਤੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਦਰਜਨ ਤੋਂ ਵੱਧ ਸਵਾਰੀਆਂ ਵੀ ਜ਼ਖ਼ਮੀ ਹੋਈਆਂ ਹਨ। ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਕੰਡਕਟਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Heavy collision of PRTC bus with tipper in Patiala Accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement