ਜੇਲ੍ਹ ਵਿਚੋਂ ਬਾਹਰ ਆਇਆ ਸੌਦਾ ਸਾਧ , ਮਿਲੀ 48 ਘੰਟੇ ਦੀ ਪੈਰੋਲ
Published : May 21, 2021, 12:50 pm IST
Updated : May 21, 2021, 1:22 pm IST
SHARE ARTICLE
Ram Rahim
Ram Rahim

ਬੀਮਾਰ ਮਾਂ ਨੂੰ ਮਿਲਣ ਗੁਰੂਗ੍ਰਾਮ ਗਏ

ਰੋਹਤਕ: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੁਲਿਸ ਹਿਰਾਸਤ ਵਿਚ 48 ਘੰਟੇ ਦੀ ਪੈਰੋਲ ਮਿਲੀ  ਗਈ।

Ram RahimRam Rahim

ਰਾਮ ਗੁਰਮੀਤ ਨੂੰ ਸਵੇਰੇ 6.15 ਵਜੇ ਸੁਨਾਰੀਆ ਜੇਲ੍ਹ ਤੋਂ ਪੈਰੋਲ ਤੇ ਬਾਹਰ ਲਿਜਾਇਆ ਗਿਆ। ਰਾਮ ਰਹੀਮ ਆਪਣੀ ਬੀਮਾਰ ਮਾਂ ਨੂੰ ਮਿਲਣ ਗੁਰੂਗ੍ਰਾਮ ਗਿਆ ਹੈ।  ਉਥੇ ਹੀ  ਸੁਰੱਖਿਆ ਅਤੇ ਪੈਰੋਕਾਰਾਂ ਦਾ ਇਕੱਠ ਨਾ ਹੋਵੇ ਇਸਦੇ ਲਈ ਸਖਤ ਪ੍ਰਬੰਧ ਕੀਤੇ ਗਏ ਹਨ।

Ram Rahim Ram Rahim

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਚਾਨਕ  ਸਿਹਤ ਵਿਗੜ ਗਈ ਜਿਸ ਨੂੰ ਬਾਅਦ ਵਿਚ ਪੀਜੀਆਈ ਦਾਖ਼ਲ ਕਰਾਇਆ ਗਿਆ ਸੀ। ਡਾਕਟਰਾਂ ਨੇ ਜੇਲ ਹਸਪਤਾਲ ਵਿਚ ਜਾਂਚ ਕੀਤੀ ਸੀ ਪਰ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਪੀਜੀਆਈਐਮਐਸ ਦੀ ਇਕ ਟੀਮ ਨੂੰ ਜੇਲ ਭੇਜਿਆ ਗਿਆ। ਬਾਅਦ ਵਿਚ ਉਸ ਨੂੰ ਪੀਜੀਆਈ ਵਿਚ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement