Manish Sisodia News : ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਨੂੰ ਨਹੀਂ ਦਿੱਤੀ ਰਾਹਤ

By : BALJINDERK

Published : May 21, 2024, 7:49 pm IST
Updated : May 21, 2024, 7:49 pm IST
SHARE ARTICLE
Manish Sisodia
Manish Sisodia

Manish Sisodia News : ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ’ਚ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ

Manish Sisodia news : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।

(For more news apart from Delhi High Court did not give relief to Manish Sisodia News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement