Moga police : ਮੋਗਾ ਪੁਲਿਸ ਨੇ ਅਪੇਸ਼ਨ CASO ਤਹਿਤ 1 ਲੱਖ 40 ਹਜ਼ਾਰ ਲੀਟਰ ਸ਼ਰਾਬ ਕੀਤੀ ਬਰਾਮਦ

By : BALJINDERK

Published : May 21, 2024, 3:30 pm IST
Updated : May 21, 2024, 3:30 pm IST
SHARE ARTICLE
ਸਤਲੁਜ ਦਰਿਆ 'ਚੋਂ ਲਾਹਣ ਬਰਾਮਦ ਕਰਦੇ ਹੋਏ ਪੁਲਿਸ ਮੁਲਾਜ਼ਮ
ਸਤਲੁਜ ਦਰਿਆ 'ਚੋਂ ਲਾਹਣ ਬਰਾਮਦ ਕਰਦੇ ਹੋਏ ਪੁਲਿਸ ਮੁਲਾਜ਼ਮ

Moga police : ਸਤਲੁਜ ਦਰਿਆ ਦੇ ਨਾਲ ਲੱਗਦੇ ਕੁੱਝ ਪਿੰਡਾਂ ’ਚ ਚਲਾਇਆ ਜਾ ਰਿਹਾ ਸੀ ਅਪਰੇਸ਼ਨ ਕਾਸੋ

Moga police : ਮੋਗਾ ਧਰਮਕੋਟ ਪੁਲਿਸ ਨੇ ਚੋਣਾਂ ਮੌਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ।  ਮੋਗਾ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੋਗਾ ਧਰਮਕੋਟ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਅਪਰੇਸ਼ਨ CASO ਤਹਿਤ 1 ਲੱਖ 40 ਹਜ਼ਾਰ ਲੀਟਰ ਸ਼ਰਾਬ ਬਰਾਮਦ ਕੀਤੀ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮਕੋਟ ਤੇ ਡੀਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਧਰਮਕੋਟ ਪੁਲਿਸ ਨੇ ਧਰਮਕੋਟ ਦੇ ਸਤਲੁਜ ਦਰਿਆ ਦੇ ਨਾਲ ਲੱਗਦੇ ਕੁੱਝ ਪਿੰਡਾਂ ’ਚ ਅਪਰੇਸ਼ਨ ਕਾਸੋ ਚਲਾਇਆ ਜਿਸ ’ਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ। ਸਤਲੁਜ ਦਰਿਆ 'ਚੋਂ 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। ਇਸ ਮਾਮਲੇ ’ਚ 3 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।  ਮੁਲਜ਼ਮਾਂ ਦੀ ਭਾਲ ਜਾਰੀ ਹੈ।

(For more news apart from  Moga police recovered 1 lakh 40 thousand liters liquor under operation CASO News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement