Punjab Weather News : ਪੰਜਾਬ 'ਚ ਆ ਗਿਆ ਤੂਫ਼ਾਨ ! ਮੁਹਾਲੀ ’ਚ ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ,ਅਸਮਾਨ 'ਚ ਛਾਏ ਕਾਲੇ ਬੱਦਲ, ਦੇਖੋ ਤਸਵੀਰਾਂ

By : BALJINDERK

Published : May 21, 2025, 5:24 pm IST
Updated : May 21, 2025, 5:24 pm IST
SHARE ARTICLE
ਪੰਜਾਬ 'ਚ ਆ ਗਿਆ ਤੂਫ਼ਾਨ ! ਮੁਹਾਲੀ ’ਚ ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ,ਅਸਮਾਨ 'ਚ ਛਾਏ ਕਾਲੇ ਬੱਦਲ, ਦੇਖੋ ਤਸਵੀਰਾਂ
ਪੰਜਾਬ 'ਚ ਆ ਗਿਆ ਤੂਫ਼ਾਨ ! ਮੁਹਾਲੀ ’ਚ ਤੇਜ਼ ਹਨ੍ਹੇਰੀ ਨਾਲ ਉੱਡ ਰਹੀ ਧੂੜ,ਅਸਮਾਨ 'ਚ ਛਾਏ ਕਾਲੇ ਬੱਦਲ, ਦੇਖੋ ਤਸਵੀਰਾਂ

Punjab Weather News : ਮੋਹਾਲੀ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

Punjab Weather News : ਪੰਜਾਬ ’ਚ ਲੋਕਾਂ ਨੂੰ ਗਰਮੀ ਤੋਂ  ਰਾਹਤ ਮਿਲੀ ਹੈ । ਮੌਸਮ ਦਾ ਮਿਜਾਜ਼ ਬਦਲਣ ਨਾਲ ਮੋਹਾਲੀ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। 

1

ਮੋਹਾਲੀ ਦੇ ਵਿੱਚ ਤੇਜ਼ ਹਨੇਰੀ ਝੱਖੜ ਦੇ ਕਾਰਨ ਛਾਇਆ ਹਨੇਰਾ ਤੇਜ ਹਵਾਵਾਂ ਦੇ ਨਾਲ ਬੱਦਲਾਂ ਦੇ ਗੱਜਣ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਦਿਨ ਦੇ ਸਮੇਂ ਹੀ ਗੱਡੀਆਂ ਦੀਆਂ ਰੈਡ ਲਾਈਟਾਂ ਜਗ ਗਈਆਂ ਹਨ।

1

 (For more news apart from A storm has arrived in Punjab! Dust is flying in Mohali due strong winds, black clouds are covering sky, see pictures News in Punjabi, stay tuned to Rozana Spokesman) 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement