Fazilka News : ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿੱਚ ਗੁਰਦੁਆਰਾ ਸਾਹਿਬ ਦੀ ਜ਼ਮੀਨ ਦਾ ਮਾਮਲਾ,12 ਖਿਲਾਫ਼ ਮਾਮਲਾ ਦਰਜ, 3 ਕਾਬੂ

By : BALJINDERK

Published : May 21, 2025, 7:14 pm IST
Updated : May 21, 2025, 7:24 pm IST
SHARE ARTICLE
file photo
file photo

Fazilka News : ਮੁਲਜ਼ਮਾਂ ਕੋਲੋਂ ਇੱਕ ਲਾਇਸੈਂਸੀ 45 ਬੋਰ ਪਿਸਤੌਲ ਬਰਾਮਦ ਕੀਤਾ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Fazilka News in Punjabi : ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿੱਚ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਕਬਜ਼ੇ ਅਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਪੁਲਿਸ ਨੇ 12 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਪੁਲਿਸ ਨੇ ਉਨ੍ਹਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਇੱਕ ਲਾਇਸੈਂਸੀ 45 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਕੁਝ ਲੋਕ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 (For more news apart from Gurdwara Sahib land case in Thehkalandar village of Fazilka, case registered against 12, 3 arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement